ਕੁਰਾਨ - 16:15 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
وَأَلۡقَىٰ فِي ٱلۡأَرۡضِ رَوَٰسِيَ أَن تَمِيدَ بِكُمۡ وَأَنۡهَٰرٗا وَسُبُلٗا لَّعَلَّكُمۡ تَهۡتَدُونَ

Transliteration: (Wa alqaa fil ardi rawaasiya an tameeda bikum wa anhaaranw wa sublulal la 'allakum tahtadoon)

15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now