ਕੁਰਾਨ - 16:17 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
أَفَمَن يَخۡلُقُ كَمَن لَّا يَخۡلُقُۚ أَفَلَا تَذَكَّرُونَ

Transliteration: (Afamany yakhluqu kamallaa yakhluq; afalaa tazak karoon)

17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now