ਕੁਰਾਨ - 16:23 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
لَا جَرَمَ أَنَّ ٱللَّهَ يَعۡلَمُ مَا يُسِرُّونَ وَمَا يُعۡلِنُونَۚ إِنَّهُۥ لَا يُحِبُّ ٱلۡمُسۡتَكۡبِرِينَ

Transliteration: (Laa jarama annal laaha ya'lamu maa yusirrona wa ma yu'linoon; innahoo laa yuhibbul mustakbireen)

23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now