ਕੁਰਾਨ - 16:24 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
وَإِذَا قِيلَ لَهُم مَّاذَآ أَنزَلَ رَبُّكُمۡ قَالُوٓاْ أَسَٰطِيرُ ٱلۡأَوَّلِينَ

Transliteration: (Wa izaa qeela lahum maazaaa anzala Rabbukum qaaloo asaateerul awwaleen)

24਼ ਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now