ਕੁਰਾਨ - 16:3 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
خَلَقَ ٱلسَّمَٰوَٰتِ وَٱلۡأَرۡضَ بِٱلۡحَقِّۚ تَعَٰلَىٰ عَمَّا يُشۡرِكُونَ

Transliteration: (Khalaqas samaawaati wal arda bilhaqq; Ta'aalaa 'ammaa yushrikoon)

3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now