ਕੁਰਾਨ - 16:34 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
فَأَصَابَهُمۡ سَيِّـَٔاتُ مَا عَمِلُواْ وَحَاقَ بِهِم مَّا كَانُواْ بِهِۦ يَسۡتَهۡزِءُونَ

Transliteration: (Fa asaabahum saiyi aatu maa 'amiloo wa haaqa bihim maa kaano bihee yastahzi'oon (section 4))

34਼ ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।

Sign up for Newsletter

×

Download Our Quran App

For a faster and smoother experience,
install our mobile app now.

Download Now