ਕੁਰਾਨ - 16:36 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَلَقَدۡ بَعَثۡنَا فِي كُلِّ أُمَّةٖ رَّسُولًا أَنِ ٱعۡبُدُواْ ٱللَّهَ وَٱجۡتَنِبُواْ ٱلطَّـٰغُوتَۖ فَمِنۡهُم مَّنۡ هَدَى ٱللَّهُ وَمِنۡهُم مَّنۡ حَقَّتۡ عَلَيۡهِ ٱلضَّلَٰلَةُۚ فَسِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُكَذِّبِينَ

Transliteration: (Wa laqad ba'asnaa fee kulli ummatir Rasoolan ani'budul laaha wajtanibut Taaghoota faminhum man hadal laahu wa minhum man haqqat 'alaihid dalaalah; faseeroo fil ardi fanzuroo kaifa kaana 'aaqibatul mukazzibeen)

36਼ ਅਸੀਂ ਹਰ ਉੱਮਤ ਵਿਚ ਇਕ ਰਸੂਲ (ਇਹ ਦੱਸਣ ਲਈ) ਭੇਜਿਆ ਕਿ ਕੇਵਲ ਇਕ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਤਾਗ਼ੂਤ 1 ਤੋਂ ਬਚੋ। ਫੇਰ ਇਹਨਾਂ ਵਿੱਚੋਂ ਕੁੱਝ ਲੋਕਾਂ ਨੂੰ ਤਾਂ ਅੱਲਾਹ ਨੇ ਹਿਦਾਇਤ ਬਖ਼ਸ਼ ਦਿੱਤੀ ਅਤੇ ਕੁੱਝ ’ਤੇ ਗੁਮਰਾਹੀ ਛਾ ਗਈ। ਸੋ ਤੁਸੀਂ ਆਪ ਹੀ ਧਰਤੀ ’ਤੇ ਘੁੰਮ-ਫਿਰ ਕੇ ਵੇਖ ਲਵੋ ਕਿ (ਪੈਗ਼ੰਬਰਾਂ ਨੂੰ) ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

ਸੂਰਹ ਅਨ-ਨਹਲ ਆਯਤ 36 ਤਫਸੀਰ




1 ਤਾਗ਼ੂਤ ਲਈ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 257/2

Sign up for Newsletter

×

Download Our Quran App

For a faster and smoother experience,
install our mobile app now.

Download Now