ਕੁਰਾਨ - 16:39 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
لِيُبَيِّنَ لَهُمُ ٱلَّذِي يَخۡتَلِفُونَ فِيهِ وَلِيَعۡلَمَ ٱلَّذِينَ كَفَرُوٓاْ أَنَّهُمۡ كَانُواْ كَٰذِبِينَ

Transliteration: (Liyubaiyina lahumul lazee yakhtalifoona feehi wa liya'lamal lazeena kafarooo annahum kaanoo kaazibeen)

39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now