ਕੁਰਾਨ - 16:40 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
إِنَّمَا قَوۡلُنَا لِشَيۡءٍ إِذَآ أَرَدۡنَٰهُ أَن نَّقُولَ لَهُۥ كُن فَيَكُونُ

Transliteration: (Innamaa qawlunaa lishay'in izaa aradnaahu an naqoola lahoo kun fa yakoon (section 5))

40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now