ਕੁਰਾਨ - 16:43 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
وَمَآ أَرۡسَلۡنَا مِن قَبۡلِكَ إِلَّا رِجَالٗا نُّوحِيٓ إِلَيۡهِمۡۖ فَسۡـَٔلُوٓاْ أَهۡلَ ٱلذِّكۡرِ إِن كُنتُمۡ لَا تَعۡلَمُونَ

Transliteration: (Wa maaa arsalnaa min qablika illaa rijaalan nooheee ilaihim; fas'alooo ahlaz zikri in kuntum laa ta'lamoon)

43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।

Sign up for Newsletter

×

Download Our Quran App

For a faster and smoother experience,
install our mobile app now.

Download Now