ਕੁਰਾਨ - 16:47 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
أَوۡ يَأۡخُذَهُمۡ عَلَىٰ تَخَوُّفٖ فَإِنَّ رَبَّكُمۡ لَرَءُوفٞ رَّحِيمٌ

Transliteration: (Aw yaakhuzahum 'alaa takhawwuf; fa inna Rabbakum la Ra'oofur Raheem)

47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now