ਕੁਰਾਨ - 16:51 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
۞وَقَالَ ٱللَّهُ لَا تَتَّخِذُوٓاْ إِلَٰهَيۡنِ ٱثۡنَيۡنِۖ إِنَّمَا هُوَ إِلَٰهٞ وَٰحِدٞ فَإِيَّـٰيَ فَٱرۡهَبُونِ

Transliteration: (Wa qaalal laahu laa tatta khizooo ilaahainis naini innamaa Huwa Ilaahunw Waahid; fa iyyaaya farhaboon)

51਼ ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,1 ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।

ਸੂਰਹ ਅਨ-ਨਹਲ ਆਯਤ 51 ਤਫਸੀਰ




1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 171/4

Sign up for Newsletter

×

Download Our Quran App

For a faster and smoother experience,
install our mobile app now.

Download Now