ਕੁਰਾਨ - 16:53 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
وَمَا بِكُم مِّن نِّعۡمَةٖ فَمِنَ ٱللَّهِۖ ثُمَّ إِذَا مَسَّكُمُ ٱلضُّرُّ فَإِلَيۡهِ تَجۡـَٔرُونَ

Transliteration: (Wa maa bikum minni'matin faminal laahi summa izaa massakumud durru fa ilaihi taj'aroon)

53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now