ਕੁਰਾਨ - 16:58 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

58
وَإِذَا بُشِّرَ أَحَدُهُم بِٱلۡأُنثَىٰ ظَلَّ وَجۡهُهُۥ مُسۡوَدّٗا وَهُوَ كَظِيمٞ

Transliteration: (Wa izaa bushshira ahaduhum bil unsaa zalla wajhuhoo muswaddanw wa huwa kazeem)

58਼ ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now