ਕੁਰਾਨ - 16:60 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
لِلَّذِينَ لَا يُؤۡمِنُونَ بِٱلۡأٓخِرَةِ مَثَلُ ٱلسَّوۡءِۖ وَلِلَّهِ ٱلۡمَثَلُ ٱلۡأَعۡلَىٰۚ وَهُوَ ٱلۡعَزِيزُ ٱلۡحَكِيمُ

Transliteration: (Lillazeena laa yu'minoona bil Aakhirati masalus saw'i wa lillaahil masalul a'laa; wa Huwal 'Azeezul Hakeem)

60਼ ਜਿਹੜੇ ਲੋਕ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹਨਾਂ ਲਈ ਬਹੁਤ ਹੀ ਭੈੜੀ ਮਿਸਾਲ ਹੈ। ਜਦ ਕਿ ਅੱਲਾਹ ਲਈ ਤਾਂ ਬਹੁਤ ਹੀ ਉੱਚੀਆਂ ਮਿਸਾਲਾਂ ਹਨ। ਉਹ ਬਹੁਤ ਹੀ ਜ਼ੋਰਾਵਰ ਅਤੇ ਹਿਕਮਤਾਂ (ਦਾਨਾਈ) ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now