ਕੁਰਾਨ - 16:68 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
وَأَوۡحَىٰ رَبُّكَ إِلَى ٱلنَّحۡلِ أَنِ ٱتَّخِذِي مِنَ ٱلۡجِبَالِ بُيُوتٗا وَمِنَ ٱلشَّجَرِ وَمِمَّا يَعۡرِشُونَ

Transliteration: (Wa awhaa Rabbuka ilan-nahli anit takhizee minal jibaali buyootanw wa minash shajari wa mimmaa ya'rishoon)

68਼ ਤੁਹਾਡੇ ਰੱਬ ਨੇ ਮਧੂ ਮੁਖੀ ਵੱਲ ਇਹ ਹੁਕਮ ਘੱਲ੍ਹਿਆ ਕਿ ਤੂੰ ਪਹਾੜਾਂ ’ਤੇ, ਦਰਖ਼ਤਾਂ ’ਤੇ ਅਤੇ ਉਹਨਾਂ ਛੱਪਰਾਂ ’ਤੇ ਜਿਨ੍ਹਾਂ ’ਤੇ ਲੋਕੀ ਵੇਲਾਂ ਚਾੜ੍ਹਦੇ ਹਨ, ਆਪਣਾ ਘਰ (ਛੱਤਾ) ਬਣਾ।

Sign up for Newsletter

×

Download Our Quran App

For a faster and smoother experience,
install our mobile app now.

Download Now