ਕੁਰਾਨ - 16:73 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
وَيَعۡبُدُونَ مِن دُونِ ٱللَّهِ مَا لَا يَمۡلِكُ لَهُمۡ رِزۡقٗا مِّنَ ٱلسَّمَٰوَٰتِ وَٱلۡأَرۡضِ شَيۡـٔٗا وَلَا يَسۡتَطِيعُونَ

Transliteration: (Wa ya'budoona min doonil laahi maa laa yamliku lahum rizqam minas samaawaati wal ardi shai'anw wa laa yastatee'oon)

73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now