ਕੁਰਾਨ - 16:8 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
وَٱلۡخَيۡلَ وَٱلۡبِغَالَ وَٱلۡحَمِيرَ لِتَرۡكَبُوهَا وَزِينَةٗۚ وَيَخۡلُقُ مَا لَا تَعۡلَمُونَ

Transliteration: (Walkhaila wal bighaala wal hameera litarkaboohaa wa zeenah; wa yakhluqu maa laa ta'lamoon)

8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now