ਕੁਰਾਨ - 16:85 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
وَإِذَا رَءَا ٱلَّذِينَ ظَلَمُواْ ٱلۡعَذَابَ فَلَا يُخَفَّفُ عَنۡهُمۡ وَلَا هُمۡ يُنظَرُونَ

Transliteration: (Wa izaa ra al lazeena zalamul 'azaaba falaa yukhaf fafu 'anhum wa laa hum yunzaroon)

85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now