ਕੁਰਾਨ - 16:90 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

90
۞إِنَّ ٱللَّهَ يَأۡمُرُ بِٱلۡعَدۡلِ وَٱلۡإِحۡسَٰنِ وَإِيتَآيِٕ ذِي ٱلۡقُرۡبَىٰ وَيَنۡهَىٰ عَنِ ٱلۡفَحۡشَآءِ وَٱلۡمُنكَرِ وَٱلۡبَغۡيِۚ يَعِظُكُمۡ لَعَلَّكُمۡ تَذَكَّرُونَ

Transliteration: (Innal laaha ya'muru bil 'adli wal ihsaani wa eetaaa'i zil qurbaa wa yanhaa 'anil fahshaaa'i wal munkari walbagh-i' ya'izukum la'allakum tazakkaroon)

90਼ ਬੇਸ਼ੱਕ ਅੱਲਾਹ ਨਿਆਂ, ਉਪਕਾਰ ਤੇ ਸਾਕ ਸੰਬੰਧੀਆਂ ਨੂੰ (ਸਹਾਇਤਾ) ਦੇਣ ਦਾ ਹੁਕਮ ਦਿੰਦਾ ਹੈ1 ਅਤੇ ਬੁਰਾਈ, ਅਸ਼ਲੀਲਤਾ, ਜ਼ੁਲਮ ਅਤੇ ਵਧੀਕੀ ਤੋਂ ਰੋਕਦਾ ਹੈ। ਉਹ (ਅੱਲਾਹ) ਤੁਹਾਨੂੰ ਨਸੀਹਤ ਕਰਦਾ ਹੈ, ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ।

ਸੂਰਹ ਅਨ-ਨਹਲ ਆਯਤ 90 ਤਫਸੀਰ




1 ਰਿਸ਼ਤੇਦਾਰੀ ਦੇ ਵੀ ਦਰਜੇ ਹਨ ਸਭ ਤੋਂ ਪਹਿਲਾਂ ਮਾਂਪੇ ਫੇਰ ਔਲਾਦ, ਫੇਰ ਭਾਈ ਭੈਣ ਫੇਰ ਚਾਚੇ ਫੂੱਫੀ ਫੇਰ ਮਾਮਾ ਤੇ ਮਾਸੜ ਫੇਰ ਦੂਜੇ ਰਿਸ਼ਤੇਦਾਰ।

Sign up for Newsletter

×

Download Our Quran App

For a faster and smoother experience,
install our mobile app now.

Download Now