ਕੁਰਾਨ - 16:96 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

96
مَا عِندَكُمۡ يَنفَدُ وَمَا عِندَ ٱللَّهِ بَاقٖۗ وَلَنَجۡزِيَنَّ ٱلَّذِينَ صَبَرُوٓاْ أَجۡرَهُم بِأَحۡسَنِ مَا كَانُواْ يَعۡمَلُونَ

Transliteration: (Wa laa tashtaroo bi 'ahdil laahi samanan qaleelaa; innamaa 'indal laahi huwa khairul lakum in kuntum ta'lamoon)

96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।1

ਸੂਰਹ ਅਨ-ਨਹਲ ਆਯਤ 96 ਤਫਸੀਰ




1 ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9

Sign up for Newsletter

×

Download Our Quran App

For a faster and smoother experience,
install our mobile app now.

Download Now