ਕੁਰਾਨ - 16:98 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
فَإِذَا قَرَأۡتَ ٱلۡقُرۡءَانَ فَٱسۡتَعِذۡ بِٱللَّهِ مِنَ ٱلشَّيۡطَٰنِ ٱلرَّجِيمِ

Transliteration: (Fa izaa qara tal Quraana fasta'iz billaahi minashh Shai taanir rajeem)

98਼ (ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now