ਕੁਰਾਨ - 16:99 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

99
إِنَّهُۥ لَيۡسَ لَهُۥ سُلۡطَٰنٌ عَلَى ٱلَّذِينَ ءَامَنُواْ وَعَلَىٰ رَبِّهِمۡ يَتَوَكَّلُونَ

Transliteration: (Innahoo laisa lahoo sultaanun 'alal lazeena aamanoo wa 'alaa Rabbihim yatawakkaloon)

99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।

Sign up for Newsletter

×

Download Our Quran App

For a faster and smoother experience,
install our mobile app now.

Download Now