ਕੁਰਾਨ - 53:12 ਸੂਰਹ ਅਲ-ਨਜਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
أَفَتُمَٰرُونَهُۥ عَلَىٰ مَا يَرَىٰ

Transliteration: (Afatumaaroonahoo 'alaa maayaraa)

12਼ ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।1

ਸੂਰਹ ਅਲ-ਨਜਮ ਆਯਤ 12 ਤਫਸੀਰ




1 ਇਹ ਤੋਂ ਭਾਵ ਮਿਅਰਾਜ ਹੈ। ਭਾਵ ਅੱਲਾਹ ਦੇ ਰਸੂਲ ਆਪਣੇ ਸ਼ਰੀਰ ਤੇ ਪ੍ਰਾਣ ਦੇ ਨਾਲ ਅਸਮਾਨਾਂ ਦੇ ਸਫ਼ਰ ਤੇ ਗਏ। ਵਿਸਥਾਰਪੂਰਵਕ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 3260।

Sign up for Newsletter

×

Download Our Quran App

For a faster and smoother experience,
install our mobile app now.

Download Now