ਕੁਰਾਨ - 53:29 ਸੂਰਹ ਅਲ-ਨਜਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
فَأَعۡرِضۡ عَن مَّن تَوَلَّىٰ عَن ذِكۡرِنَا وَلَمۡ يُرِدۡ إِلَّا ٱلۡحَيَوٰةَ ٱلدُّنۡيَا

Transliteration: (Fa a'rid 'am man tawallaa 'an zikrinaa wa lam yurid illal hayaatad dunyaa)

29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now