ਕੁਰਾਨ - 53:30 ਸੂਰਹ ਅਲ-ਨਜਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
ذَٰلِكَ مَبۡلَغُهُم مِّنَ ٱلۡعِلۡمِۚ إِنَّ رَبَّكَ هُوَ أَعۡلَمُ بِمَن ضَلَّ عَن سَبِيلِهِۦ وَهُوَ أَعۡلَمُ بِمَنِ ٱهۡتَدَىٰ

Transliteration: (Zalika mablaghuhum minal 'ilm; inna rabbaka huwa a'lamu biman dalla 'an sabee lihee wa huwa a'lamu bimanih tadaa)

30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now