ਕੁਰਾਨ - 27:13 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
فَلَمَّا جَآءَتۡهُمۡ ءَايَٰتُنَا مُبۡصِرَةٗ قَالُواْ هَٰذَا سِحۡرٞ مُّبِينٞ

Transliteration: (Falammaa jaaa'at hum Aayaatunaa mubsiratan qaaloo haazaa sihrum mubeen)

13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now