ਕੁਰਾਨ - 27:14 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمٗا وَعُلُوّٗاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ

Transliteration: (Wa jahadoo bihaa wastaiqanat haaa anfusuhum zulmanw-wa 'uluwwaa; fanzur kaifa kaana 'aaqibatul mufsideen (section 1))

14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now