ਕੁਰਾਨ - 27:17 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
وَحُشِرَ لِسُلَيۡمَٰنَ جُنُودُهُۥ مِنَ ٱلۡجِنِّ وَٱلۡإِنسِ وَٱلطَّيۡرِ فَهُمۡ يُوزَعُونَ

Transliteration: (Wa hushira Sulaimaana junooduhoo minal jinni wal insi wattairi fahum yooza'oon)

17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now