ਕੁਰਾਨ - 27:20 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَتَفَقَّدَ ٱلطَّيۡرَ فَقَالَ مَا لِيَ لَآ أَرَى ٱلۡهُدۡهُدَ أَمۡ كَانَ مِنَ ٱلۡغَآئِبِينَ

Transliteration: (Wa tafaqqadat taira faqaala maa liya laaa araa al hudhuda, am kaana minal ghaaa'ibeen)

20਼ (ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now