ਕੁਰਾਨ - 27:23 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
إِنِّي وَجَدتُّ ٱمۡرَأَةٗ تَمۡلِكُهُمۡ وَأُوتِيَتۡ مِن كُلِّ شَيۡءٖ وَلَهَا عَرۡشٌ عَظِيمٞ

Transliteration: (Innee wajattum ra atan tamlikuhum wa ootiyat min kulli shai'inw wa lahaa 'arshun 'azeem)

23਼ ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now