ਕੁਰਾਨ - 27:25 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ

Transliteration: (Allaahu laaa ilaaha illaa Huwa Rabbul 'Arshil Azeem (make sajda))

25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now