ਕੁਰਾਨ - 27:29 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
قَالَتۡ يَـٰٓأَيُّهَا ٱلۡمَلَؤُاْ إِنِّيٓ أُلۡقِيَ إِلَيَّ كِتَٰبٞ كَرِيمٌ

Transliteration: (Qaalat yaaa aiyuhal mala'u innee ulqiya ilaiya kitaabun kareem)

29਼ (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now