ਕੁਰਾਨ - 27:33 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
قَالُواْ نَحۡنُ أُوْلُواْ قُوَّةٖ وَأُوْلُواْ بَأۡسٖ شَدِيدٖ وَٱلۡأَمۡرُ إِلَيۡكِ فَٱنظُرِي مَاذَا تَأۡمُرِينَ

Transliteration: (Qaaloo nahnu uloo quwwatinw wa uloo baasin shadeed; wal amru ilaiki fanzuree maazaa taamureen)

33਼ ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now