ਕੁਰਾਨ - 27:34 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةٗۚ وَكَذَٰلِكَ يَفۡعَلُونَ

Transliteration: (Qaalat innal mulooka izaa dakhaloo qaryatan afsadoohaa wa ja'alooo a'izzata ahlihaaa azillah; wa kazaalika yaf'aloon)

34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।

Sign up for Newsletter

×

Download Our Quran App

For a faster and smoother experience,
install our mobile app now.

Download Now