ਕੁਰਾਨ - 27:4 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
إِنَّ ٱلَّذِينَ لَا يُؤۡمِنُونَ بِٱلۡأٓخِرَةِ زَيَّنَّا لَهُمۡ أَعۡمَٰلَهُمۡ فَهُمۡ يَعۡمَهُونَ

Transliteration: (Innal lazeena laa yu'minoona bil Aakhirati zaiyannaa lahum a'maalahum fahum ya'mahoon)

4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now