ਕੁਰਾਨ - 27:41 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ

Transliteration: (Qaala nakkiroo lahaa 'arshahaa nanzur atahtadeee am takoonu minal lazeena laa yahtadoon)

41਼ (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now