ਕੁਰਾਨ - 27:43 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ

Transliteration: (Wa saddahaa maa kaanat ta'budu min doonil laahi innahaa kaanat min qawmin kaafireen)

43਼ ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now