ਕੁਰਾਨ - 27:47 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
قَالُواْ ٱطَّيَّرۡنَا بِكَ وَبِمَن مَّعَكَۚ قَالَ طَـٰٓئِرُكُمۡ عِندَ ٱللَّهِۖ بَلۡ أَنتُمۡ قَوۡمٞ تُفۡتَنُونَ

Transliteration: (Qaalut taiyarnaa bika wa bimam ma'ak; qaala taaa'irukum 'indal laahi bal antum qawmun tuftanoon)

47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now