ਕੁਰਾਨ - 27:52 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ

Transliteration: (Fatilka buyootuhum khaa wiyatam bimaa zalamoo; inna fee zaalika la Aayatal liqaw miny-ya'lamoon)

52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now