ਕੁਰਾਨ - 27:66 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
بَلِ ٱدَّـٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكّٖ مِّنۡهَاۖ بَلۡ هُم مِّنۡهَا عَمُونَ

Transliteration: (Balid daaraka 'ilmuhum fil Aakhirah; bal hum fee shakkin minhaa bal hum minhaa 'amoon (section 5))

66਼ ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now