ਕੁਰਾਨ - 27:68 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ

Transliteration: (Laqad wu'idnaa haazaa nahnu wa aabaaa'unaa min qablu in haazaaa illaaa asaateerul awwaleen)

68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now