ਕੁਰਾਨ - 27:74 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

74
وَإِنَّ رَبَّكَ لَيَعۡلَمُ مَا تُكِنُّ صُدُورُهُمۡ وَمَا يُعۡلِنُونَ

Transliteration: (Wa inna Rabbaka la ya'lamu maa tukinnu sudooruhum wa maa yu'linoon)

74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।

Sign up for Newsletter

×

Download Our Quran App

For a faster and smoother experience,
install our mobile app now.

Download Now