ਕੁਰਾਨ - 27:8 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ

Transliteration: (Falammaa jaaa'ahaa noodiya am boorika man finnnnaari wa man hawlahaa wa Subhaanal laahi Rabbil 'aalameen)

8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now