ਕੁਰਾਨ - 27:80 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ

Transliteration: (Innaka laa tusmi'ul mawtaa wa laa tusmi'us summad du'aaa izaa wallaw mudbireen)

80਼ ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now