ਕੁਰਾਨ - 27:81 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

81
وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ

Transliteration: (Wa maaa anta bihaadil 'umyi 'an dalaalatihim in tusmi'u illaa mai yu'minu bi aayaatinaa fahum muslimoon)

81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now