ਕੁਰਾਨ - 27:83 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
وَيَوۡمَ نَحۡشُرُ مِن كُلِّ أُمَّةٖ فَوۡجٗا مِّمَّن يُكَذِّبُ بِـَٔايَٰتِنَا فَهُمۡ يُوزَعُونَ

Transliteration: (Wa Yawma nahshuru min kulli ummatin fawjan mimmany yukazzibu bi Aayaatinaa fahum yooza'oon)

83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now