ਕੁਰਾਨ - 110:3 ਸੂਰਹ ਅਨ-ਨਸਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
فَسَبِّحۡ بِحَمۡدِ رَبِّكَ وَٱسۡتَغۡفِرۡهُۚ إِنَّهُۥ كَانَ تَوَّابَۢا

Transliteration: (Fasabbih bihamdi rabbika wastaghfirh, innahoo kaana tawwaaba)

3਼ ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now