ਕੁਰਾਨ - 79:40 ਸੂਰਹ ਅਲ-ਨਾਜ਼ਿਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
وَأَمَّا مَنۡ خَافَ مَقَامَ رَبِّهِۦ وَنَهَى ٱلنَّفۡسَ عَنِ ٱلۡهَوَىٰ

Transliteration: (Wa ammaa man khaafa maqaama Rabbihee wa nahan nafsa 'anil hawaa)

40਼ ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।

Sign up for Newsletter

×

Download Our Quran App

For a faster and smoother experience,
install our mobile app now.

Download Now