ਕੁਰਾਨ - 4:10 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
إِنَّ ٱلَّذِينَ يَأۡكُلُونَ أَمۡوَٰلَ ٱلۡيَتَٰمَىٰ ظُلۡمًا إِنَّمَا يَأۡكُلُونَ فِي بُطُونِهِمۡ نَارٗاۖ وَسَيَصۡلَوۡنَ سَعِيرٗا

Transliteration: (Innal lazeena ya'kuloona amwaalal yataamaa zulman innamaa ya'kuloona fee butoonihim Naaranw-wa sayaslawna sa'eeraa)

10਼ ਜਿਹੜੇ ਲੋਕ ਯਤੀਮਾਂ ਦਾ ਮਾਲ ਜ਼ੁਲਮ ਨਾਲ ਖਾਂਦੇ ਹਨ ਉਹ ਆਪਣੇ ਢਿੱਡ ਅੱਗ ਨਾਲ ਹੀ ਭਰਦੇ ਹਨ ਅਤੇ ਉਹ ਛੇਤੀ ਹੀ (ਕਿਆਮਤ ਵਾਲੇ ਦਿਨ) ਨਰਕ ਦੀ ਅੱਗ ਵਿਚ ਸੁਟੇ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now